ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ik ōunkār sat nām karatā purakh nirabhau niravair akāl mūrat ajūnī saibhan gur prasād .
2331 Gond
|
|
ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥rāg gōnhd chaupadē mahalā 4 ghar 1 .
2331 Gond
|
|
ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥jē man chit ās rakhah har ūpar tā man chindē anēk anēk phal pāī .
2331 Gond
|
|
ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥har jānai sabh kish jō jīi varatai prabh ghāliā kisai kā ik til n gavāī .
2331 Gond
|
|
ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥har tis kī ās kījai man mērē jō sabh mah suāmī rahiā samāī .1.
2331 Gond
|
|
ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥mērē man āsā kar jagadīs gusāī .
2331 Gond
|
|
ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥jō bin har ās avar kāhū kī kījai sā nihaphal ās sabh birathī jāī .1. rahāu .
2331 Gond
|
|
ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥jō dīsai māiā mōh kutanb sabh mat tis kī ās lag janam gavāī .
2331 Gond
|
|
ਇਨ੍ਹ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨ੍ਹ ਕਾ ਵਾਹਿਆ ਕਛੁ ਨ ਵਸਾਈ ॥inh kai kish hāth nahī kahā karah ih bapurē inh kā vāhiā kash n vasāī .
2331 Gond
|
|
ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥mērē man ās kar har prītam apunē kī jō tujh tārai tērā kutanb sabh shadāī .2.
2331 Gond
|
|
ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥jē kish ās avar karah paramitrī mat tūn jānah tērai kitai kanm āī .
2331 Gond
|
|
ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ih ās paramitrī bhāu dūjā hai khin mah jhūth binas sabh jāī .
2331 Gond
|
|
ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥mērē man āsā kar har prītam sāchē kī jō tērā ghāliā sabh thāi pāī .3.
2331 Gond
|
|
ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥āsā manasā sabh tērī mērē suāmī jaisī tū ās karāvah taisī kō ās karāī .
2331 Gond
|
Based on Bootstrap | Data Source Sikher.com | About